18.9 C
Toronto
Tuesday, May 7, 2024
ਯੂਐਸ ਫੈਡਰਲ ਮੋਟਰ ਕਰੀਅਰ ਸੇਫਟੀ ਐਡਮਨਿਸਟ੍ਰੇਸ਼ਨ (ਐਫਐਮਸੀਐਸਏ) ਨੇ ਸੀਟੀਏ ਨੂੰ ਹੇਠ ਲਿਖੀ ਜਾਣਕਾਰੀ ਆਪਣੀ ਮੈਂਬਰਸਿ਼ਪ ਨਾਲ ਸਾਂਝਾ ਕਰਨ ਲਈ ਆਖਿਆ ਹੈ। ਇਹ ਜਾਣਕਾਰੀ 28 ਫਰਵਰੀ, 2021 ਤੱਕ ਐਕਸਪਾਇਰ ਹੋ ਚੁੱਕੇ ਡਰਾਈਵਰ ਲਾਇਸੰਸਾਂ ਦੀ ਪਛਾਣ ਕਰਨ ਨਾਲ ਜੁੜੀ ਹੈ। 49 ਸੀਐਫਆਰ...
  2021 ਵਿੱਚ ਟਰੱਕਸ ਫੌਰ ਚੇਂਜ, ਸੀਟੀਏ ਤੇ ਪ੍ਰੋਵਿੰਸ਼ੀਅਲ ਟਰੱਕਿੰਗ ਐਸੋਸਿਏਸ਼ਨ ਨੇ ਆਫਟਰ ਦ ਬੈੱਲ ਪ੍ਰੋਗਰਾਮ ਤਹਿਤ ਫੂਡ ਬੈਂਕਸ ਕੈਨੇਡਾ ਂ(ਐਫਬੀਸੀ) ਦੀ ਮਦਦ ਲਈ 51 ਫੂਡ ਬੈਂਕਸ ਨੂੰ 227 ਪੈਲੈਟਸ ਡਲਿਵਰ ਕਰਨ ਲਈ ਰਲ ਕੇ ਕੰਮ ਕੀਤਾ। ਆਫਟਰ ਦ ਬੈੱਲ...
ਦੁਨੀਆਂ ਦੇ ਲੱਗਭੱਗ ਸਾਰੇ ਹੀ ਦੇਸ਼ਾਂ ਵਿਚ ਵਾਤਾਵਰਣ ਵਿਗੜ ਰਿਹਾ ਹੈ ਅਤੇ ਇਸ ਦੇ ਕਾਰਨ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨੂੰ 'ਗਲੋਬਲ ਵਾਰਮਿੰਗ' ਦਾ ਨਾਂ ਦਿੱਤਾ ਗਿਆ ਹੈ। ਇਹ ਧਰਤੀ ਦੇ ਧਰਾਤਲ ਉੱਪਰ ਵਾਤਾਵਰਣ ਵਿਚ ਹੌਲੀ-ਹੌਲੀ...
ਐਮਟੀਓ ਵੱਲੋਂ ਇੱਕ ਵਾਰੀ ਫਿਰ ਇੰਡਸਟਰੀ ਨੂੰ ਇਹ ਚੇਤੇ ਕਰਵਾਇਆ ਜਾ ਰਿਹਾ ਹੈ ਕਿ ਆਟੋਮੈਟਿਕ ਟਰਾਂਸਮਿਸ਼ਨ ਵਾਲੀ ਗੱਡੀ ਵਿੱਚ ਰੋਡ ਟੈਸਟ ਮੁਕੰਮਲ ਕਰਨ ਵਾਲੇ ਕਲਾਸ ਏ ਜਾਂ ਕਲਾਸ ਏ ਰਿਸਟ੍ਰਿਕਟਿਡ (ਏਆਰ), ਜਿਨ੍ਹਾਂ ਵਿੱਚ ਸੈਮੀ ਆਟੋਮੈਟਿਕ ਤੇ ਆਟੋਮੇਟਿਡ ਮੈਨੂਅਲ ਟਰਾਂਸਮਿਸ਼ਨਜ਼...
ਓਨਟਾਰੀਓ ਦੀ ਮਨਿਸਟਰੀ ਆਫ ਟਰਾਂਸਪੋਰਟੇਸ਼ਨ (ਐਮਟੀਓ) ਵੱਲੋਂ ਓਨਟਾਰੀਓ ਵਿੱਚ ਆਪਰੇਟ ਕਰਨ ਵਾਲੇ ਸਾਰੇ ਕੈਰੀਅਰਜ਼ ਲਈ ਤੀਜੀ ਪਾਰਟੀ ਵੱਲੋਂ ਸਰਟੀਫਾਈਡ ਇਲੈਕਟ੍ਰੌਨਿਕ ਲਾਗਿੰਗ ਡਿਵਾਇਸਿਜ਼ (ਈਐਲਡੀ) ਨੂੰ 12 ਜੂਨ, 2022 ਤੱਕ ਲਾਜ਼ਮੀ ਕਰਨ ਦਾ ਐਲਾਨ ਕੀਤਾ ਗਿਆ। ਐਮਟੀਓ ਦੀ ਰਲੀਜ਼ ਵਿੱਚ ਸਪਸ਼ਟ ਕੀਤਾ...
ਕੈਨੇਡੀਅਨ ਪੋਰਟਸ ਆਫ ਐਂਟਰੀ (ਪੀਓਈ) ਤੋਂ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਟਰੱਕ ਡਰਾਈਵਰਾਂ ਸਬੰਧੀ ਨਿਜੀ ਜਾਣਕਾਰੀ ਇੱਕਠੀ ਕਰਨ ਲਈ ਪਬਲਿਕ ਹੈਲਥ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਹੋਰ ਸ਼ਕਤੀਆਂ ਨੂੰ ਸਪਸ਼ਟ ਕਰਨ ਲਈ ਕੈਨੇਡੀਅਨ ਟਰੱਕਿੰਗ ਅਲਾਇੰਸ (ਸੀਟੀਏ) ਵੱਲੋਂ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ)...
ਨੈਸ਼ਨਲ ਟਰੱਕਿੰਗ ਵੀਕ ਦੀ ਸੁ਼ਰੂਆਤ ਮੌਕੇ ਫੈਡਰਲ ਟਰਾਂਸਪੋਰਟ ਮੰਤਰੀ ਓਮਰ ਅਲਘਬਰਾ ਨੇ ਹੇਠ ਲਿਖਿਆ ਬਿਆਨ ਜਾਰੀ ਕੀਤਾ : ਪਿਛਲੇ ਦੋ ਸਾਲਾਂ ਨੇ ਸਾਨੂੰ ਦਿਖਾ ਦਿੱਤਾ ਹੈ ਕਿ ਮਜ਼ਬੂਤ ਤੇ ਲਚਕਦਾਰ ਸਪਲਾਈ ਚੇਨ ਦਾ ਹੋਣਾ ਕਿੰਨਾ ਜ਼ਰੂਰੀ ਹੁੰਦਾ ਹੈ। ਅਜਿਹੀ ਮਜ਼ਬੂਤ...
ਫੈਡਰਲ ਪੱਧਰ ਉੱਤੇ ਨਿਯੰਤਰਿਤ ਕੈਰੀਅਰਜ਼ ਲਈ ਇਲੈਕਟ੍ਰੌਨਿਕ ਲੌਗਿੰਗ ਡਿਵਾਈਸ (ਈਐਲਡੀ) ਲਾਗੂ ਕਰਨ ਵਿੱਚ ਹੋਰ ਦੇਰ ਨਹੀਂ ਹੋਵੇਗੀ।ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਕੈਨੇਡੀਅਨ ਟਰੱਕਿੰਗ ਅਲਾਇੰਸ ਨੂੰ ਕੀਤੀ ਗਈ।ਇਹ ਨਿਯਮ ਪਹਿਲੀ ਜਨਵਰੀ, 2023 ਤੋਂ ਪ੍ਰਭਾਵੀ ਹੋ ਜਾਵੇਗਾ।  ਕੈਨੇਡੀਅਨ ਕਾਊਂਸਲ ਆਫ ਮੋਟਰ ਟਰਾਂਸਪੋਰਟ...
ਅਮੈਰੀਕਨ ਟਰੱਕਿੰਗ ਐਸੋਸਿਏਸ਼ਨ (ਏਟੀਏ) ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਨੈਸ਼ਨਲ ਵੈਕਸੀਨ ਰਣਨੀਤੀ ਕਾਇਮ ਕਰਦੇ ਸਮੇਂ ਹੋਰਨਾਂ ਅਸੈਂਸ਼ੀਅਲ ਵਰਕਰਜ਼ ਦੀ ਤਰਜ਼ ਉੱਤੇ ਹੀ ਟਰੱਕਿੰਗ ਇੰਡਸਟਰੀ ਦੀ ਵਰਕਫੋਰਸ ਨੂੰ ਵੀ ਵੈਕਸੀਨ ਦੇ ਮਾਮਲੇ ਵਿੱਚ ਤਰਜੀਹ ਦਿੱਤੀ ਜਾਵੇ| ਵਾe੍ਹੀਟ ਹਾਊਸ, ਸੀਡੀਸੀ...
ਕੈਨੇਡੀਅਨ ਟਰੱਕਿੰਗ ਅਲਾਇੰਸ (ਸੀਟੀਏ) 15 ਜਨਵਰੀ, 2022 ਤੱਕ ਬਾਰਡਰ ਵੈਕਸੀਨੇਸ਼ਨ ਲਾਜ਼ਮੀ ਕਰਨ ਦੇ ਕੀਤੇ ਗਏ ਫੈਸਲੇ ਦੇ ਪੈਣ ਵਾਲੇ ਪ੍ਰਭਾਵਾਂ ਬਾਰੇ ਕੈਨੇਡਾ ਸਰਕਾਰ ਨੂੰ ਜਾਣੂ ਕਰਵਾਉਣ ਲਈ ਕੰਮ ਕਰਦਾ ਰਹੇਗਾ। ਇਸ ਦੇ ਨਾਲ ਹੀ ਫੈਡਰਲ ਪੱਧਰ ਉੱਤੇ ਨਿਯੰਤਰਿਤ ਟਰੱਕਿੰਗ...