2.4 C
Toronto
Friday, April 26, 2024
ਕਾਮਰਸ, ਸਾਇੰਸ ਤੇ ਟਰਾਂਸਪੋਰਟੇਸ਼ਨ ਉੱਤੇ ਯੂਐਸ ਸੈਨੇਟ ਕਮੇਟੀ ਵੱਲੋਂ ਹਾਈਵੇਅ ਫੰਡਿੰਗ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਬਿੱਲ ਵਿੱਚ ਟਰੱਕਿੰਗ ਨਾਲ ਸਬੰਧਤ ਕਈ ਤਰ੍ਹਾਂ ਦੇ ਪ੍ਰਾਵਧਾਨ ਤੇ ਸੋਧਾਂ ਸ਼ਾਮਲ ਹਨ। ਇਹ ਜਾਣਕਾਰੀ ਸੀਸੀਜੇ ਨੇ ਦਿੱਤੀ। ਬਿੱਲ ਵਿੱਚ ਕੁੱਝ...
ਪੀਐਮਟੀਸੀ ਦੀ 2021 ਸਾਲਾਨਾ ਕਾਨਫਰੰਸ ਦੇ ਆਖਰੀ ਦਿਨ ਦ ਪੀਐਮਟੀਸੀ ਐਂਡ ਸੀਪੀਸੀ ਲਾਜਿਸਟਿਕਸ ਕੈਨੇਡਾ ਵੱਲੋਂ ਦ ਰਿੱਕ ਆਸਟਿਨ ਮੈਮੋਰੀਅਲ ਡਿਸਪੈਚਰ ਆਫ ਦ ਯੀਅਰ ਐਵਾਰਡ ਜੇਤੂਆਂ ਦੇ ਨਾਂਵਾ ਦਾ ਐਲਾਨ ਕੀਤਾ ਗਿਆ।ਇਸ ਐਵਾਰਡ ਦੀ ਸ਼ੁਰੂਆਤ 2018 ਵਿੱਚ ਸੀਪੀਸੀ ਦੇ ਇੱਕ...
ਨਵੀਂ ਖੋਜ ਤੋਂ ਸਾਹਮਣੇ ਆਇਆ ਹੈ ਕਿ ਐਲਾਨੇ ਗਏ ਟਰੱਕ ਐਨਫੋਰਸਮੈਂਟ ਈਵੈਂਟਸ ਦੇ ਦੂਰਗਾਮੀ ਨਤੀਜੇ ਨਿਕਲਦੇ ਹਨ, ਖਾਸਤੌਰ ਉੱਤੇ ਉਦੋਂ ਜਦੋਂ ਮਾਮਲਾ ਵੱਡੇ ਫਲੀਟਸ ਦਾ ਹੁੰਦਾ ਹੈ। “ਟੂ ਅਨਾਊਂਸ ਔਰ ਨੌਟ ਟੂ ਅਨਾਊਂਸ : ਆਰਗੇਨਾਈਜ਼ੇਸ਼ਨਲ ਰਿਸਪਾਂਸਿਜ਼ ਟੂ ਵੇਰੀਡ ਇੰਸਪੈਕਸ਼ਨ ਰੇਜੀਮਜ਼”...
ਓਵਰਡਰਾਈਵ ਵੱਲੋਂ ਕੀਤੀ ਗਈ ਰਿਪੋਰਟ ਅਨੁਸਾਰ 1992 ਤੋਂ ਬਾਅਦ ਬਣੇ ਟਰੱਕਾਂ ਉੱਤੇ ਲਾਜ਼ਮੀ ਤੌਰ ਉੱਤੇ ਸਪੀਡ ਲਿਮਿਟਰ ਲਾਉਣ ਲਈ ਪਿੱਛੇ ਜਿਹੇ 2019 ਵਿੱਚ ਪੇਸ਼ ਕੀਤੇ ਗਏ ਬਿੱਲ ਨੂੰ ਯੂਐਸ ਦੇ ਹਾਊਸ ਆਫ ਰਿਪ੍ਰਜੈ਼ਂਟੇਟਿਵਸ ਵਿੱਚ ਮੁੜ ਪੇਸ਼ ਕੀਤਾ ਗਿਆ ਹੈ। ਰਿਪ੍ਰਜੈ਼ਂਟੇਟਿਵ...
ਫੈਡਰਲ ਪੱਧਰ ਉੱਤੇ ਨਿਯੰਤਰਿਤ ਟਰੱਕਿੰਗ ਕੰਪਨੀਆਂ ਲਈ ਕੈਨੇਡਾ ਦੇ ਇਲੈਕਟ੍ਰੌਨਿਕ ਲਾਗਿੰਗ ਡਿਵਾਈਸ (ਈਐਲਡੀ ) ਨਿਯਮ ਨੂੰ ਲਾਗੂ ਕਰਨ ਲਈ 12 ਮਹੀਨਿਆਂ ਦੀ ਪੁੱਠੀ ਗਿਣਤੀ 12 ਜੂਨ, 2021 ਤੋਂ ਸ਼ੁਰੂ ਹੋ ਚੁੱਕੀ ਹੈ। ਇੱਕ ਸਾਲ ਤੋਂ ਬਾਅਦ, ਐਜੂਕੇਸ਼ਨਲ ਐਨਫੋਰਸਮੈਂਟ ਪੀਰੀਅਡ...
ਕੋਵਿਡ-19 ਮਹਾਂਮਾਰੀ ਕਾਰਨ ਮਾਨਸਿਕ ਤਣਾਅ ਵਿੱਚ ਹੋਏ ਹੱਦੋਂ ਵੱਧ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੈਨੇਡਾ ਸਰਕਾਰ ਵੱਲੋਂ ਫੰਡ ਹਾਸਲ ਕਰਨ ਵਾਲਾ ਵੈੱਲਨੈੱਸ ਟੁਗੈਦਰ ਕੈਨੇਡਾ ਗਰੁੱਪ ਕਾਊਂਸਲਿੰਗ ਵਰਗੀਆਂ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਮਹਾਂਮਾਰੀ ਦੌਰਾਨ ਮਾਨਸਿਕ ਤਣਾਅ ਤੋਂ ਪ੍ਰਭਾਵਿਤ...
ਫੈਡਰਲ ਪੱਧਰ ਉੱਤੇ ਨਿਯੰਤਰਿਤ ਟਰੱਕਿੰਗ ਕੰਪਨੀਆਂ ਲਈ ਕੈਨੇਡਾ ਦੇ ਇਲੈਕਟ੍ਰੌਨਿਕ ਲਾਗਿੰਗ ਡਿਵਾਈਸ (ਈਐਲਡੀ ) ਨਿਯਮ ਨੂੰ ਲਾਗੂ ਕਰਨ ਲਈ 12 ਮਹੀਨਿਆਂ ਦੀ ਪੁੱਠੀ ਗਿਣਤੀ 12 ਜੂਨ, 2021 ਤੋਂ ਸ਼ੁਰੂ ਹੋ ਚੁੱਕੀ ਹੈ। ਇੱਕ ਸਾਲ ਤੋਂ ਬਾਅਦ, ਐਜੂਕੇਸ਼ਨਲ ਐਨਫੋਰਸਮੈਂਟ ਪੀਰੀਅਡ...
ਜੀ ਹਾਂ! ਮੈਂ ਪੰਜਾਬ ਬੋਲ ਰਿਹੈਂ, ਤੇ ਮੇਰੀ ਰਾਮ-ਕਹਾਣੀ ਧਿਆਨ ਨਾਲ ਸੁਣਨ ਵਾਲੀ ਹੈ। ਪੁਰਾਤਨ ਸਮੇਂ ਵਿਚ ਇਹ ਕਹਾਣੀ ਅੱਜ ਤੋਂ ਪੰਜ ਹਜ਼ਾਰ ਸਾਲ ਪੁਰਾਣੀ ਸਿੰਧ ਘਾਟੀ ਦੀ ਸੱਭਿਅਤਾ ਨਾਲ ਜੁੜਦੀ ਹੈ ਜਦੋਂ ਇਸ ਨੂੰ 'ਸਪਤ ਸਿੰਧੂ' (ਸੱਤ ਦਰਿਆਵਾਂ ਦੀ ਧਰਤੀ) ਕਿਹਾ ਜਾਂਦਾ ਸੀ। ਉਸ ਸਮੇਂ ਦੇ ਸ਼ਹਿਰਾਂ 'ਹੜੱਪਾ' ਤੇ ਮਹਿੰਜੋਦਾੜੋ' ਦੀ ਹੋਈ ਖੁਦਾਈ ਤੋਂ ਬਾਅਦ ਮੇਰੇ ਨਾਲ ਜੁੜੀ ਇਸ ਸੱਭਿਅਤਾ ਦੇ ਨਕਸ਼ ਸਾਫ਼ ਤੇ ਉੱਘੜੇ ਹੋਏ਼ ਦਿਖਾਈ ਦਿੱਤੇ। ਹੋਰ ਅੱਗੇ ਚੱਲੀਏ ਤਾਂ ਇਤਿਹਾਸ ਗਵਾਹ ਹੈ ਕਿ ਤੂਫ਼ਾਨ ਵਾਂਗ ਚੜ੍ਹਦੇ ਆਉਂਦੇ ਯੂਨਾਨ ਦੇ ਰਾਜੇ ਸਿਕੰਦਰ ਨੂੰ 325 ਬੀ[ਸੀ[ ਵਿਚ ਮੇਰੇ ਸਪੂਤ ਰਾਜੇ ਪੋਰਸ ਨੇ ਬੜੀ ਬਹਾਦਰੀ ਨਾਲ ਠੱਲ੍ਹਿਆ ਸੀ। ਸਿਕੰਦਰ ਕੋਲੋਂ ਹਾਰ ਜਾਣ ਦੇ ਬਾਵਜੂਦ ਵੀ ਜਦੋਂ ਉਸ ਨੇ ਸਿਕੰਦਰ ਵੱਲੋਂ ਕੀਤੇ ਗਏ ਸੁਆਲ "ਤੇਰੇ ਨਾਲ ਕਿਹੋ ਜਿਹਾ ਸਲੂਕ ਕੀਤਾ ਜਾਏ" ਦਾ ਜੁਆਬ ਬੜੀ ਨਿੱਡਰਤਾ ਅਤੇ ਦਲੇਰੀ ਨਾਲ ਦਿੱਤਾ ਸੀ, "ਜਿਹੜਾ ਇਕ ਜੇਤੂ ਰਾਜਾ ਹਾਰੇ ਹੋਏ ਰਾਜੇ ਨਾਲ ਕਰਦਾ ਹੈ" ਜਿਸ ਤੋਂ ਪ੍ਰਭਾਵਿਤ ਹੋ ਕੇ ਉਸ ਨੇ ਰਾਜੇ ਪੋਰਸ ਨੂੰ ਉਸ ਦਾ ਰਾਜ ਵਾਪਸ ਕਰ ਦਿੱਤਾ ਸੀ। ਸੋਲ੍ਹਵੀਂ ਸਦੀ ਵਿਚ ਪੂਰੇ ਹਿੰਦੋਸਤਾਨ ਸਮੇਤ ਮੇਰੇ ਉੱਪਰ ਹਮਲੇ ਕਰਨ ਵਾਲੇ ਬਾਬਰ ਨੂੰ ਮੇਰੇ ਸੱਚੇ-ਸਪੂਤ ਗੁਰੂ ‘ਬਾਬੇ ਨਾਨਕ’ ਨੇ ‘ਜਾਬਰ’ ਕਹਿ ਕੇ ਉਸ ਨੂੰ ਤਕੜਾ ਉਲ੍ਹਾਮਾ ਦਿੱਤਾ ਸੀ: “ਖ਼ੁਰਾਸਾਨ ਖਸਮਾਨਾ ਕੀਆ ਹਿੰਦੋਸਤਾਨ ਡਰਾਇਆ। ਆਪੈ ਦੋਸੁ ਨਾ ਦੇਈ ਕਰਤਾ ਜਮ ਕਰਿ ਮੁਗਲ ਚੜ੍ਹਾਇਆ। ਏਤੀ ਮਾਰ ਪਈ ਕੁਰਲਾਣੇ ਤੈਂ ਕੀ ਦਰਦ ਨਾ ਆਇਆ।।”                                                                         ...
ਇਹ ਆਮ ਧਾਰਨਾ ਹੈ ਕਿ ਮਨੁੱਖ ਲਈ ਆਪਣੀਆਂ ਆਦਤਾਂ ਨੂੰ ਬਦਲਣਾ ਆਸਾਨ ਨਹੀਂ ਹੈ, ਅਤੇ ਬਚਪਨ ਤੇ ਜਵਾਨੀ ਦੀਆਂ ਆਦਤਾਂ ਬੁਢਾਪੇ ਤੱਕ ਨਾਲ ਹੀ ਜਾਂਦੀਆਂ ਹਨ। ਪੰਜਾਬੀਆਂ ਦਾ ਹਰਮਨ-ਪਿਆਰਾ ਮਹਾਂਕਾਵਿ 'ਹੀਰ' ਜੋ ਹੀਰ ਤੇ ਰਾਂਝੇ ਦੀ ਪ੍ਰੇਮ-ਗਾਥਾ ਨੂੰ ਬਾਖ਼ੂਬੀ...
26 ਨਵੰਬਰ 2020 ਤੋਂ ਦਿੱਲੀ ਦੀਆਂ ਹੱਦਾਂ 'ਤੇ ਚੱਲ ਰਿਹਾ ਕਿਸਾਨੀ ਅੰਦੋਲਨ ਹੁਣ ਆਪਣੇ ਤੀਸਰੇ ਪੜਾਅ ਵਿਚ ਪਹੁੰਚ ਗਿਆ ਹੈ। ਇਸ ਦਾ ਪਹਿਲਾ ਪੜਾਅ 26 ਜਨਵਰੀ ਤੱਕ ਦਾ ਹੈ ਜਿਸ ਦੌਰਾਨ ਕਿਸਾਨ ਆਗੂਆਂ ਦੀਆਂ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ,...